ਕਾਂਗਰਸ ਸਰਕਾਰ ਵੇਲੇ ਕਿਸੇ ਕਿਸਾਨ ਨੇ ਨਹੀਂ ਕੀਤੀ ਖ਼ੁਦਕੁਸ਼ੀ: ਕੈਪਟਨ
‘ਹਲਕੇ ਵਿੱਚ ਕੈਪਟਨ’ ਪ੍ਰੋਗਰਾਮ ਮੌਕੇ ਸਿਹਤ ਅਤੇ ਸਿੱਖਿਆ ਸੇਵਾਵਾਂ ਵਿੱਚ ਸੁਧਾਰ ਲਿਆਉਣ ਦਾ ਕੀਤਾ ਵਾਅਦਾ
ਰਾਕੇਸ਼ ਸੈਣੀ
ਨੰਗਲ, 27 ਜੁਲਾਈ
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਪਿਛਲੀ ਕਾਂਗਰਸ ਸਰਕਾਰ ਵੇਲੇ ਕਿਸੇ ਕਿਸਾਨ ਨੇ ਖ਼ੁਦਕੁਸ਼ੀ ਨਹੀਂ ਕੀਤੀ ਕਿਉਂਕਿ ਉਨ੍ਹਾਂ ਦੀ ਸਰਕਾਰ ਨੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਸਨ ਪ੍ਰੰਤੂ ਅਕਾਲੀ-ਭਾਜਪਾ ਸਰਕਾਰ ਨੇ ਆਉਂਦਿਆਂ ਹੀ ਇਨ੍ਹਾਂ ਯੋਜਨਾਵਾਂ ਨੂੰ ਬੰਦ ਕਰ ਦਿੱਤਾ ਸੀ।
ਉਹ ਅੱਜ ਇੱਥੇ ਬਲਾਕ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਅਤੇ ਮੀਤ ਪ੍ਰਧਾਨ ਰਾਣਾ ਕੰਵਰ ਪਾਲ ਸਿੰਘ ਦੀ ਅਗਵਾਈ ਹੇਠ ਬੀਬੀਐਮਬੀ ਆਡੀਟੋਰੀਅਮ ਵਿੱਚ ਕਰਵਾਏ ਗਏ ‘ਹਲਕੇ ਵਿੱਚ ਕੈਪਟਨ’ ਪ੍ਰੋਗਰਾਮ ਮੌਕੇ ਭਰਵੇਂ ਇਕੱਠ ਦੌਰਾਨ ਹਾਜ਼ਰ ਲੋਕਾਂ ਦੇ ਸਵਾਲਾਂ ਦੇ ਜਵਾਬ ਦੇ ਰਹੇ ਸਨ।
ਲੋਕਾਂ ਨੇ ਕੈਪਟਨ ਨੂੰ ਸੂਬੇ ਵਿੱਚ ਵੱਧ ਰਹੀ ਬੇਰੁਜ਼ਗਾਰੀ, ਸਿਹਤ ਸਹੂਲਤਾਂ ਦੀ ਘਾਟ, ਸਿੱਖਿਆ ਵਿਵਸਥਾ ਵਿੱਚ ਆ ਰਹੇ ਨਿਘਾਰ, ਕੇਬਲ ਨੈੱਟਵਰਕ ਅਤੇ ਟਰਾਂਸਪੋਰਟ ’ਤੇ ਕੁਝ ਵਿਸ਼ੇਸ਼ ਲੋਕਾਂ ਵੱਲੋਂ ਕੀਤੇ ਗਏ ਕਬਜ਼ੇ, ਹਲਕੇ ਵਿੱਚ ਹੋ ਰਹੀ ਨਾਜਾਇਜ਼ ਮਾਈਨਿੰਗ, ਕੰਢੀ ਏਰੀਏ ਵਿੱਚ ਪਾਣੀ ਦੀ ਘਾਟ, ਵਿਕਾਸ ਵਿੱਚ ਆਈ ਖੜ੍ਹੋਤ, ਪੈਨਸ਼ਨ ਅਤੇ ਸ਼ਗਨ ਸਕੀਮ ਸਬੰਧੀ ਸਵਾਲ ਕੀਤੇ। ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਮਾੜੇ ਹਾਲਾਤ ਲਈ ਅਕਾਲੀ-ਭਾਜਪਾ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਸੱਤਾ ਵਿੱਚ ਆਉਂਦਿਆ ਹੀ ਸਭ ਤੋਂ ਪਹਿਲਾਂ ਕਾਂਗਰਸ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਸੇਵਾਵਾਂ ਵਿੱਚ ਵੱਡੇ ਪੱਧਰ ’ਤੇ ਸੁਧਾਰ ਲਿਆਵੇਗੀ। ਹਰ ਘਰ ਦੇ ਇੱਕ ਜੀਅ ਨੂੰ ਨੌਕਰੀ ਦਿੱਤੀ ਜਾਵੇਗੀ, ਕੇਬਲ ਅਤੇ ਟਰਾਂਸਪੋਰਟ ’ਤੇ ਅਕਾਲੀਆਂ ਵੱਲੋਂ ਕੀਤੇ ਗਏ ਕਬਜ਼ੇ ਨੂੰ ਖਤਮ ਕਰਕੇ ਵਿਸ਼ੇਸ਼ ਨੀਤੀ ਬਣਾ ਕੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦਿੱਤੇ ਜਾਣਗੇ। ਕੰਢੀ ਇਲਾਕੇ ਵਿੱਚ ਪੀਣ ਪਾਣੀ ਦੀ ਸਮੱਸਿਆ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਲਾਕੇ ਨੂੰ ਇੰਡਸਟਰੀ ਅਤੇ ਐਜੂਕੇਸ਼ਨ ਹੱਬ ਬਣਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ ਤਾਂ ਜੋ ਇਲਾਕੇ ਵਿੱਚੋਂ ਬੇਰੁਜ਼ਗਾਰੀ ਨੂੰ ਖ਼ਤਮ ਕੀਤਾ ਜਾ ਸਕੇ। ਖੇਤੀਬਾੜੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਖੇਤੀ ਵਿਭਿੰਨਤਾ ਵੱਲ ਧਿਆਨ ਦਿੱਤਾ ਜਾਵੇਗਾ।

‘ਪਾਣੀਆਂ ਦੇ ਮੁੱਦੇ ’ਤੇ ਰਾਜਨੀਤੀ ਕਰ ਰਹੀ ਹੈ ਬਾਦਲ ਸਰਕਾਰ’
ਐਸਵਾਈਐਲ ਮੁੱਦੇ ’ਤੇ ਕੈਪਟਨ ਨੇ ਕਿਹਾ ਕਿ ਬਾਦਲ ਸਰਕਾਰ ਇਸ ਮਸਲੇ ਨੂੰ ਹੱਲ ਨਹੀਂ ਕਰਵਾਉਣਾ ਚਾਹੁਦੀ ਬਲਕਿ ਇਸ ਮਸਲੇ ’ਤੇ ਰਾਜਨੀਤੀ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪਾਣੀਆਂ ਨੂੰ ਬਚਾਉਣ ਲਈ ਉਹ ਹਰ ਹੀਲਾ ਵਸੀਲਾ ਕਰਨਗੇ
‘15 to 18 per cent farmers have become landless’
Tribune News Service
Bathinda, July 27
Farmers continued with their round-the-clock protest on the second day today at a park opposite the District Administrative Complex over their long-pending demands. AAP activists up in arms
Tribune News Service
Jalandhar, July 26
No comments:
Post a Comment